Search videos: #breakingindiakhalistan
ਖ਼ਾਲਿਸਤਾਨੀਆਂ ਦਾ ਸਟਿੰਗ, 'ਆਪ' ਨੂੰ ਫੰਡਿੰਗ ਕਰਨ ਦਾ ਖੁੱਲ੍ਹੇਆਮ ਦਾਅਵਾ | Khalistan Sting
#Khalistan #AAP #Sting
ਖ਼ਾਲਿਸਤਾਨੀਆਂ ਦਾ ਸਟਿੰਗ, 'ਆਪ' ਨੂੰ ਫੰਡਿੰਗ ਕਰਨ ਦਾ ਖੁੱਲ੍ਹੇਆਮ ਦਾਅਵਾ
ਖ਼ਾਲਿਸਤਾਨੀ ਸਮਰਥਕਾਂ ਦਾ ਸਟਿੰਗ ਅਪਰੇਸ਼ਨ ਆਇਆ ਸਾਹਮਣੇ
ਖੁੱਲ੍ਹੇਆਮ 'ਆਪ' ਲਈ ਫੰਡਿੰਗ ਤੇ ਪ੍ਰਚਾਰ ਕਰਨ ਦਾ ਕੀਤਾ ਦਾਅਵਾ
ਭਾਰਤ ਦੀ ਤਬਾਹੀ ਲਈ 'ਬ੍ਰੇਕ ਇੰਡੀਆ' ਮੁਹਿੰਮ ਦਾ ਵੀ ਪਰਦਾਫਾਸ਼
ਚੀਨ, ਪਾਕਿਸਤਾਨ ਅਤੇ ਮਾਓਵਾਦੀਆਂ ਦੀ ਲਈ ਜਾ ਰਹੀ ਮਦਦ
ਰਿਪਬਲਿਕ ਟੀਵੀ ਦੇ ਇਕ ਸੀਨੀਅਰ ਪੱਤਰਕਾਰ ਨੇ ਕੀਤਾ ਸਟਿੰਗ
ਆਮ ਆਦਮੀ ਪਾਰਟੀ ਨੂੰ ਲੈ ਕੇ ਇਕ ਸਨਸਨੀਖੇਜ਼ ਖ਼ੁਲਾਸਾ ਸਾਹਮਣੇ ਆਇਆ ਏ...ਜਿਸ ਨੂੰ ਸੁਣ ਕੇ ਤੁਹਾਡੇ ਹੋਸ਼ ਉਡ ਜਾਣਗੇ.....ਜੀ ਹਾਂ...ਖ਼ਾਲਿਸਤਾਨੀ ਸਮਰਥਕਾਂ ਨੇ ਖੁੱਲ੍ਹੇਆਮ ਦਾਅਵਾ ਕੀਤੈ...ਕਿ ਉਨ੍ਹਾਂ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਫੰਡ ਦਿਤਾ ਸੀ ਅਤੇ ਉਸ ਦੇ ਲਈ ਪ੍ਰਚਾਰ ਵੀ ਕੀਤਾ ਸੀ....
ਇਹ ਸਨਸਨੀਖੇਜ਼ ਖ਼ੁਲਾਸਾ ਰਿਪਬਲਿਕ ਟੀਵੀ ਦੇ ਇਕ ਸੀਨੀਅਰ ਪੱਤਰਕਾਰ ਵਲੋਂ ਕੀਤੇ ਗਏ ਇਕ ਸਟਿੰਗ ਅਪਰੇਸ਼ਨ ਵਿਚ ਸਾਹਮਣੇ ਆਇਐ....ਇਸ ਅਪਰੇਸ਼ਨ ਵਿਚ ਖ਼ਾਲਿਸਤਾਨੀ ਸੰਗਠਨਾਂ ਵਲੋਂ ਸ਼ੁਰੂ ਕੀਤੇ ਗਏ 'ਬ੍ਰੇਕ ਇੰਡੀਆ' ਅੰਦੋਲਨ ਦਾ ਪਰਦਾਫਾਸ਼ ਹੋਇਐ...ਜੋ ਭਾਰਤ ਵਿਚ ਤਬਾਹੀ ਮਚਾਉਣ ਲਈ ਚੀਨ, ਪਾਕਿਸਤਾਨ ਅਤੇ ਮਾਓਵਾਦੀਆਂ ਦੇ ਨਾਲ ਮਿਲ ਕੇ ਚਲਾਇਆ ਜਾ ਰਿਹੈ। 'ਨੈਸ਼ਨਲ ਸਿੱਖ ਯੂਥ ਫੈਡਰੇਸ਼ਨ' ਦੇ ਸ਼ਮਸ਼ੇਰ ਸਿੰਘ ਨੇ ਸਟਿੰਗ ਅਪਰੇਸ਼ਨ ਦੌਰਾਨ ਰਿਕਾਰਡ ਕੀਤੀ ਗਈ ਵੀਡੀਓ ਵਿਚ ਕਈ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ। ਇਸੇ ਤਰ੍ਹਾਂ ਦਲ ਖ਼ਾਲਸਾ ਦੇ ਮੈਂਬਰ ਗੁਰਚਰਨ ਸਿੰਘ ਨੇ ਕਿਹਾ ਇਕ ਹੈਰਾਨੀਕੁਨ ਪ੍ਰਗਟਾਵਾ ਕਰਦਿਆਂ ਜ਼ਿਕਰ ਕੀਤਾ ਕਿ ਭਾਰਤ ਦੇ ਹਰੇਕ ਸੂਬੇ ਵਿਚ ਉਨ੍ਹਾਂ ਦੇ ਸਬੰਧ ਹਨ ਅਤੇ ਉਹ ਭਾਰਤ ਵਿਚ ਹਰ ਤਰ੍ਹਾਂ ਦੀ ਅਤਿਵਾਦੀ ਗਤੀਵਿਧੀ ਨੂੰ ਫੰਡਿੰਗ ਕਰ ਰਹੇ ਹਨ। ਉਨ੍ਹਾਂ ਵੀ ਆਮ ਆਦਮੀ ਪਾਰਟੀ ਨੂੰ ਲੈ ਕੇ ਬੋਲਦਿਆਂ ਆਖਿਆ ਕਿ ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ ਸੀ ਅਤੇ ਉਸ ਨੂੰ ਫੰਡਿੰਗ ਵੀ ਕੀਤੀ ਸੀ। ਭਾਵੇਂ ਆਮ ਆਦਮੀ ਪਾਰਟੀ 'ਤੇ ਪਹਿਲਾਂ ਵੀ ਇਸ ਤਰ੍ਹਾਂ ਦੋਸ਼ ਲਗਦੇ ਰਹੇ ਹਨ ਪਰ ਇਸ ਵਾਰ ਇਹ ਸਨਸਨੀਖੇਜ਼ ਖ਼ੁਲਾਸਾ ਇਕ ਸਟਿੰਗ ਅਪਰੇਸ਼ਨ ਦੌਰਾਨ ਹੋਇਆ ਹੈ। 'ਆਪ' ਦੇ ਖ਼ਾਲਿਸਤਾਨੀਆਂ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਇਹ ਖ਼ੁਲਾਸਾ ਅਜਿਹੇ ਸਮੇਂ ਹੋਇਆ ਹੈ ਜਦੋਂ ਦੇਸ਼ ਦੀਆਂ ਸਾਰੀਆਂ ਪਾਰਟੀਆਂ ਅਗਾਮੀ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟੀਆਂ ਹੋਈਆਂ ਨੇ। ਹੁਣ ਆਮ ਆਦਮੀ ਪਾਰਟੀ ਨੂੰ ਲੈ ਕੇ ਹੋਏ ਇਸ ਖ਼ੁਲਾਸੇ ਤੋਂ ਪੰਜਾਬ ਦੀ ਸਿਆਸਤ ਕੀ ਰੰਗ ਬਦਲਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
For Latest News Updates Follow Rozana Spokesman!
EPAPER : https://www.rozanaspokesman.com/epaper
PUNJABI WEBSITE: https://punjabi.rozanaspokesman.in/
ENGLISH WEBSITE:By Rozana Spokesman| 132 views
Featured Channel
Featured Videos
महिलाओं ने Mehandi और Make Up के साथ पूरी की आज के दिन की तैयारी | karwa chauth 2023 puja time
महिलाओं ने Mehandi और Make Up के साथ पूरी की आज के दिन की तैयारी | karwa chauth 2023 puja time
#KarwaChauth2023 #karwachauthpujatime #LatestNews #PunjabKesariTV
Subscribe to our YouTube channel: https://bit.ly/PunjabKesariTV
Also, Watch ►
Latest News & Updates ► https://bit.ly/PunjabKesariTVLatestNews
Latest News On Jammu & Kashmir ► https://bit.ly/JammuKashmirNews
Delhi News Updates | Punjab Kesari TV ► https://bit.ly/LatestDelhiNewsUpdates
Latest Updates On West Bengal ► https://bit.ly/LatestWestBengalNews
Viral Videos | Punjab Kesari TV ► https://bit.ly/LatestViralVideos
Punjab Kesari National | Latest News & Updates ► https://bit.ly/LatestNationalNews
Exclusive Interviews ► https://bit.ly/PunjabKesariTV-ExclusiveInterviews
Russia Ukraine Crisis Live Updates ► https://bit.ly/UkraineRussiaCrisisUpdates
Latest Updates On International News ► https://bit.ly/LatestInternationalNews
Follow us on Twitter: https://twitter.com/punjabkesari
Like us on FB: https://www.facebook.com/Pkesarionline/
महिलाओं ने Mehandi और Make Up के साथ पूरी की आज के दिन की तैयारी | karwa chauth 2023 puja timeBy PunjabKesari TV| 58 views
Jummah की नमाज को लेकर Kashi में Police Alert, चप्पे- चप्पे पर Force तैनात
#gyanvapicase #uttarpradesh #varanasi #policealert #jummah #Friday prayers
Jummah की नमाज को लेकर Kashi में Police Alert, चप्पे- चप्पे पर Force तैनात
#gyanvapicase #uttarpradesh #varanasi #policealert #jummah #Friday prayers #pictures #forces deployed #corner #regarding #Gyanvapi complex #policemen #Manduadih police station # in-chargeBharat Upadhyay #patrolled # Bansfatak area #security arrangements #Gyanvapi #Police Commissioner Mutha Ashok Jain #security #arrangements #sensitive places #experience #police #darshan puja started #Vyasji's basement #saint community #officials # Kashi Vidvat Parishad #performed #Gyan Talgriha #Gyan Talgrihnews #Committee #approved # five o'clock aarti # first aarti
Follow Us On:
Facebook : https://www.facebook.com/INDIALNV
Twitter : https://twitter.com/india_lnv
Instagram : https://www.instagram.com/lnv_india/Follow Us On:
Facebook : https://www.facebook.com/INDIALNV
Twitter : https://twitter.com/india_lnv
Instagram : https://www.instagram.com/lnv_india/
Jummah की नमाज को लेकर Kashi में Police Alert, चप्पे- चप्पे पर Force तैनातBy LNV India| 0 views
Isha Malviya’s boyfriend Samarth Jurel exposes her ex Abhishek Kumar & his violence | Bigg Boss 17
On Bigg Boss 17 we have seen the fastest wild card entries and these would only cause lots of fireworks on the show. Now as Samarth Jurel, who is Isha Malviya's boyfriend, enters the BB17 house as a contestant, he spoke to Bollywood Bubble's host Nawaz Kochra. From exposing the violence Abhishek Kumar inflicted on Isha to sharing how Isha's ex used to slap her and cause her harm. He even confirmed their relationship and shared how seeing Isha getting close to Abhishek left him heartbroken. Commenting on Isha being Ankita Lokhande's shadow, Samarth also explained how his entry will change the dynamics on the show. Watch this explosive interview here!
#samarthjurel #ishamalviya #bollywoodbubble
Check out the video to know more.
SUBSCRIBE To Bollywood Bubble:
Click Here ► http://bit.ly/2hjMB6X
Tune into Bollywood Bubble, your one stop destination for all the latest happenings, hot gossips, rumours and exclusive B-Town news...
Also, Visit - https://www.bollywoodbubble.com . One stop Destination for Latest Bollywood Updates.
Like us on Facebook - https://www.facebook.com/BollywoodBubble
Follow us on Twitter - https://twitter.com/bollybubble
Follow us on Instagram - https://www.instagram.com/bollywoodbubble/
Click on the Subscribe Button NOW and Stay Tuned.
Isha Malviya’s boyfriend Samarth Jurel exposes her ex Abhishek Kumar & his violence | Bigg Boss 17By Bollywood Bubble| 157 views
GAIL bringing INDIA together
GAIL India increasing it's capacity and serving all over INDIA.
Watch GAIL bringing INDIA together With HD QualityBy GAIL Social| 727276 views
Petrol ki chori k Dauraan Pakde Jane par Ganjeti Ka hamla || Nawab sahab kunta || SACHNEWS
Join Whatsapp Group : https://chat.whatsapp.com/IW7mIpSfUzcFEv4sUHOqa7
Join Telegram Group : https://t.me/joinchat/T7f3_cXKW0X3eFpN
Website : https://sachnewstv.com/
Mobile = 9963089906
Twitter = https://twitter.com/sachnewstoday
Facebook = https://www.facebook.com/sachnewshyd
Google+ = https://plus.google.com/u/0/104055163...
Instagram = https://www.instagram.com/sachnews
Petrol ki chori k Dauraan Pakde Jane par Ganjeti Ka hamla || Nawab sahab kunta || SACHNEWSBy Sach News| 30 views
Robotic Process Automation is transforming businesses across the world
Robotic Process Automation enables users to create software robots, or #Bots, that can observe, mimic & execute repetitive, time consuming #Digital #business processes by studying human actions.
Watch the video to know how RPA is transforming #businesses.
#ArtificialIntelligence
Robotic Process Automation is transforming businesses across the worldBy CII| 207603 views
Address by Sh. Rajeev Gupta, Secretary, Youth Affairs at "International Yoga Seminar"
Address by Shri. Rajeev Gupta, Secretary, Youth Affairs, Ministry of Youth Affairs & Sports, at the "International Yoga Seminar" organized by "Shri Ram Chandra Mission" in April, 2016
Watch Address by Sh. Rajeev Gupta, Secretary, Youth Affairs at "International Yoga Seminar" With HD QualityBy Ministry of Youth Affairs| 769078 views